You are hereHome
Register   |  Login

ਸਾਹਿਤ ਸਭਾ ਵਿਚ ਤੁਹਾਡਾ ਸਵਾਗਤ ਹੈ

 ਸਮੂਹ ਪੰਜਾਬੀ ਕਹਾਣੀਕਾਰਾਂ, ਕਵਿਤਾ, ਗਜ਼ਲ, ਗੀਤ, ਵਿਅੰਗ, ਲੇਖ, ਲੇਖਕਾਂ ਨੂੰ ਬੇਨਤੀ ਹੈ ਕਿ ਉਹ ਆਪਣੀਆਂ ਅਣਛਪੀਆਂ ਰਚਨਾਵਾਂ ਸਾਫ ਸਾਫ ਲਿਖ ਕੇ ਜਾਂ ਕੰਪਿਊਟਰ ਟਾਈਪ ਕਰ ਕੇ ਭੇਜਣ। ਸਾਨੂੰ ਇਹ ਰਚਨਾਵਾਂ ਆਪਣੇ ਪੇਪਰ ਪੰਜਾਬੀ ਮਾਂ ਵਿਚ ਛਾਪ ਕੇ ਖੁਸ਼ੀ ਹੋਵੇਗੀ। ਰਚਨਾਵਾਂ ਸੰਖੇਪ, ਸਪੱਸ਼ਟ ਅਤੇ ਮੌਲਿਕ ਹੋਣੀਆਂ ਚਾਹੀਦੀਆਂ ਹਨ। ਪਹਿਲਾਂ ਕਿਸੇ ਪੇਪਰ ਜਾਂ ਅਖਬਾਰ ਵਿਚ ਛਪੀ ਰਚਨਾ ਭੇਜਣ ਤੋਂ ਗੁਰੇਜ ਕੀਤਾ ਜਾਵੇ।

 ਨਵੀਆਂ ਛਪੀਆਂ ਪੁਸਤਕਾਂ ਦੀ ਜਾਣਕਾਰੀ ਦੇਣ  ਬਾਰੇ, ਲੇਖਕਾਂ ਨੂੰ ਆਪਣੀਆਂ ਛਪੀਆਂ ਪੁਸਤਕਾਂ ਦੀਆਂ ਦੋ ਕਾਪੀਆਂ ਭੇਜਣ ਦਾ ਸੱਦਾ ਦਿੱਤਾ ਜਾਂਦਾ ਹੈ। ਲਿਖਾਰੀ ਦਾ ਨਾਮ, ਪੁਸਤਕ ਦਾ ਨਾਮ, ਸਫੇ, ਮੁੱਲ ਅਤੇ ਪ੍ਰਕਾਸ਼ਕ ਦਾ ਨਾਮ ਪੇਪਰ ਵਿਚ ਛਾਪਿਆ ਜਾਵੇਗਾ।


ਤੁਹਾਡਾ ਸ਼ੁਭਚਿੰਤਕ
ਜਗਜੀਤ ਸਿੰਘ ਬਾਵਰਾ